ਬੰਦ ਕਰੋ

ਕੇਂਦਰੀ ਸੰਚਾਰ ਬਿਊਰੋ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਮੋਗਾ ਦੇ ਸਹਿਯੋਗ ਨਾਲ ਅੰਬੇਡਕਰ ਭਵਨ ਵਿਖੇ ‘9 ਸਾਲਾਂ ਦੀ ਸੇਵਾ, ਸੁਸ਼ਾਸਨ, ਗਰੀਬ ਕਲਿਆਣ ਅਤੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਿਸ਼ੇ ‘ਤੇ 3 ਰੋਜ਼ਾ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।

24/08/2023 - 31/08/2023